ਬਲਾਗ - ਵਿਕੀਪੀਡੀਆ, ਇਕ ਅਜ਼ਾਦ ਵਿਸ਼ਵਗਿਆਨਕੋਸ਼ ਸਮੱਗਰੀ 'ਤੇ ਜਾਓ

ਬਲਾਗ

ਵਿਕੀਪੀਡੀਆ, ਇੱਕ ਆਜ਼ਾਦ ਵਿਸ਼ਵਕੋਸ਼ ਤੋਂ

ਬਲਾਗ(ਬਲਾੱਗ) ਅਜਿਹੀਆਂ ਸਾਈਟਾਂ(ਸਥਾਨਾਂ) ਨੂੰ ਕਿਹਾ ਜਾਂਦਾ ਹੈ ਜਿਥੇ ਜਾਣਕਾਰੀ ਡਾਇਰੀ ਵਾਂਗ ਤਰਤੀਬ ਵਾਰ ਦਰਜ ਕੀਤੀ ਹੁੰਦੀ ਹੈ। ਅੰਗਰੇਜ਼ੀ ਸ਼ਬਦ ਬਲਾੱਗ (blog) ਵੈੱਬ ਲਾੱਗ (web log) ਸ਼ਬਦ ਦਾ ਸੰਖੇਪ ਰੂਪ ਹੈ। ਇਸਨੂੰ ਇੱਕ ਆਰੰਭਿਕ ਬਲਾੱਗਰ ਨੇ ਮਜ਼ਾਕ ਵਿੱਚ ਵੀ ਬਲਾੱਗ (We blog) ਦੀ ਤਰ੍ਹਾਂ ਪ੍ਰਯੋਗ ਕਰਨਾ ਸ਼ੁਰੂ ਕਰ ਦਿੱਤਾ ਸੀ, ਬਾਅਦ ਵਿੱਚ ਇਸ ਦਾ ਕੇਵਲ ਬਲਾਗ ਸ਼ਬਦ ਰਹਿ ਗਿਆ ਅਤੇ ਇੰਟਰਨੈੱਟ ਤੇ ਪ੍ਰਚੱਲਤ ਹੋ ਗਿਆ। ਅੱਜ-ਕੱਲ ਇੰਟਰਨੈੱਟ(ਅੰਤਰਜਾਲ) ਉੱਤੇ ਵਰਡਪ੍ਰੈਸ, ਜਿਮਡੋ ਅਤੇ ਬਲਾੱਗਰ ਬਲਾੱਗ ਬਣਾਉਣ ਲਈ ਬਹੁਤ ਪ੍ਰਚਲਿੱਤ ਹਨ।

ਹਵਾਲੇ

[ਸੋਧੋ]